ਅੰਮ੍ਰਿਤਸਰ 2: ਅੰਮ੍ਰਿਤਸਰ: ਇਨਸਾਫ਼ ਨਾ ਮਿਲਣ 'ਤੇ ਪੀੜਤ ਲੜਕੀ ਨੇ ਦਿੱਤੀ ਆਤਮਦਾਹ ਦੀ ਚਿਤਾਵਨੀ
ਅੰਮ੍ਰਿਤਸਰ ਕਚਹਿਰੀ ਦੇ ਬਾਹਰ ਹੋਏ ਝਗੜੇ ਮਾਮਲੇ ਵਿੱਚ ਪੀੜਤ ਅੰਜਲੀ ਨੇ ਪੁਲਿਸ 'ਤੇ ਝੂਠਾ ਪਰਚਾ ਦਰਜ ਕਰਨ ਦਾ ਦੋਸ਼ ਲਾਇਆ ਹੈ। ਪਰਿਵਾਰ ਨੇ 2 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਇਨਸਾਫ਼ ਨਾ ਮਿਲਣ 'ਤੇ ਆਤਮਦਾਹ ਕਰਨ ਦੀ ਚਿਤਾਵਨੀ ਦਿੱਤੀ ਹੈ, ਉੱਥੇ ਹੀ ਭਗਵਾਨ ਵਾਲਮੀਕਿ ਸੰਘਰਸ਼ ਦਲ ਵੀ ਪਰਿਵਾਰ ਦੇ ਸਮਰਥਨ ਵਿੱਚ ਆ ਗਿਆ ਹੈ।