ਖਡੂਰ ਸਾਹਿਬ: ਗੋਇੰਦਵਾਲ ਸਾਹਿਬ: ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਟੇਕਿਆ ਮੱਥਾ
ਆਪ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਪਹਿਲੀ ਵਾਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਏ। ਇਹ ਦੌਰਾ ਮੇਲਾ ਜੱਗ ਅਤੇ ਤੀਸਰੇ ਪਾਤਸ਼ਾਹ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਸੀ।