ਦੀਨਾਨਗਰ: ਅਸ਼ੋਕ ਚੌਧਰੀ ਅਤੇ ਅਭਿਨਵ ਚੌਧਰੀ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਦੀਨਾਨਗਰ ਦੇ ਕਾਂਗਰਸੀ ਆਗੂ ਅਸ਼ੋਕ ਚੌਧਰੀ ਅਤੇ ਯੂਥ ਆਗੂ ਅਭਿਨਵ ਚੌਧਰੀ ਨੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਰਾਜਨੀਤਕ ਹਾਲਾਤਾਂ 'ਤੇ ਚਰਚਾ ਕੀਤੀ ਗਈ ਅਤੇ 2027 ਦੀਆਂ ਚੋਣਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।