ਫਾਜ਼ਿਲਕਾ: ਫਾਜ਼ਿਲਕਾ ਵਾਰਡ 16: ਪੂਜਾ ਲੂਥਰਾ ਸਚਦੇਵਾ ਨੂੰ ਮਿਲਿਆ 25 ਤੋਂ 30 ਪਰਿਵਾਰਾਂ ਦਾ ਸਮਰਥਨ
ਫਾਜ਼ਿਲਕਾ ਦੇ ਵਾਰਡ ਨੰਬਰ 16 ਵਿੱਚ ਆਜ਼ਾਦ ਉਮੀਦਵਾਰ ਪੂਜਾ ਲੂਥਰਾ ਸਚਦੇਵਾ ਨੇ ਡੋਰ-ਟੂ-ਡੋਰ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵਾਰਡ ਦੇ 25 ਤੋਂ 30 ਪਰਿਵਾਰਾਂ ਵੱਲੋਂ ਸਮਰਥਨ ਦੇਣ ਦਾ ਦਾਅਵਾ ਕੀਤਾ ਗਿਆ ਹੈ।