ਫਾਜ਼ਿਲਕਾ: ਬਕੈਨ ਵਾਲਾ ਕ੍ਰਿਕਟ ਟੂਰਨਾਮੈਂਟ: ਖੁਸ਼ਬੂ ਸਾਵਨ ਸੁਖਾ ਸਵਨਾ ਨੇ ਵਧਾਇਆ ਖਿਡਾਰੀਆਂ ਦਾ ਹੌਸਲਾ
ਫਾਜ਼ਿਲਕਾ ਦੇ ਪਿੰਡ ਬਕੈਨ ਵਾਲਾ ਵਿਖੇ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਖੁਸ਼ੀ ਫਾਊਂਡੇਸ਼ਨ ਦੀ ਫਾਊਂਡਰ ਖੁਸ਼ਬੂ ਸਾਵਨ ਸੁਖਾ ਸਵਨਾ ਪਹੁੰਚੇ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ।