ਨਵਾਂਸ਼ਹਿਰ: ਰਾਹੋਂ ਪਹੁੰਚੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ, ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਭਰੋਸਾ
ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਪਹਿਲੀ ਵਾਰ ਰਾਹੋਂ ਪੁੱਜਣ 'ਤੇ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸੁਆਗਤ। ਰਾਣਾ ਨੇ ਪੰਜਾਬ ਦੇ ਵਿਕਾਸ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਸਮਾਜ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਭਰੋਸਾ।