ਐਸਏਐਸ ਨਗਰ ਮੁਹਾਲੀ: ਮੋਹਾਲੀ: ਲਿਵਾਸਾ ਹਸਪਤਾਲ 'ਚ ਅੰਗ ਟਰਾਂਸਪਲਾਂਟ ਕਮੇਟੀ ਦਾ ਪੁਨਰਗਠਨ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਪੰਜਾਬ ਸਰਕਾਰ ਨੇ ਮੋਹਾਲੀ ਦੇ ਲਿਵਾਸਾ ਹਸਪਤਾਲ 'ਚ ਅੰਗ ਟਰਾਂਸਪਲਾਂਟ ਦੀ ਮਨਜ਼ੂਰੀ ਦੇਣ ਵਾਲੀ ਕਮੇਟੀ ਦਾ ਪੁਨਰਗਠਨ ਕੀਤਾ ਹੈ। ਨਵੀਂ ਕਮੇਟੀ 'ਚ ਡਾਕਟਰਾਂ ਦੇ ਨਾਲ-ਨਾਲ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀ ਵੀ ਸ਼ਾਮਲ ਕੀਤੇ ਗਏ ਹਨ। 28 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।