ਰਾਮਪੁਰਾ ਫੂਲ: ਪਿੰਡ ਤੁੰਗਵਾਲੀ ਵਿਖੇ ਅਕਾਲੀ ਦਲ ਦੀ ਮੀਟਿੰਗ, ਮਿਸ਼ਨ 2027 ਦੀਆਂ ਤਿਆਰੀਆਂ ਸ਼ੁਰੂ
ਪਿੰਡ ਤੁੰਗਵਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮਿਸ਼ਨ 2027 ਲਈ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਇਸ ਵਿੱਚ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਡਾ. ਦਲਜੀਤ ਸਿੰਘ ਗੁਰੂ ਸਮੇਤ ਸੀਨੀਅਰ ਆਗੂ ਮੌਜੂਦ ਰਹੇ।