ਨਕੋਦਰ: ਗੋਰਸੀਆਂ ਪੀਰ ਵਿੱਚ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਲੋਕਾਂ ਨੂੰ ਕੀਤਾ ਜਾਗਰੂਕ
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪਿੰਡ ਗੋਰਸੀਆਂ ਪੀਰ ਵਿਖੇ ਪੰਜਾਬ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਹੈ।