ਨਕੋਦਰ: ਉਗੀ ਵਿਖੇ ਭਗਵਾਨ ਵਾਲਮੀਕੀ ਪ੍ਰਗਟ ਦਿਵਸ 'ਤੇ ਵਿਸ਼ਾਲ ਸਮਾਗਮ, CM ਮਾਨ ਕਰਨਗੇ ਸ਼ਿਰਕਤ
ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ 10 ਅਕਤੂਬਰ ਨੂੰ ਉਗੀ ਦੇ ਭਗਵਾਨ ਵਾਲਮੀਕੀ ਯੋਗ ਆਸ਼ਰਮ ਵਿਖੇ ਵਿਸ਼ਾਲ ਸਮਾਗਮ ਹੋਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚਣਗੇ। ਸੰਗਤਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ।