ਨਕੋਦਰ: ਲਾਇਨਜ਼ ਕਲੱਬ ਵੱਲੋਂ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਬੂਟਾਂ ਦੀ ਵੰਡ
ਨਕੋਦਰ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਲਾਇਨਜ਼ ਕਲੱਬ ਨਕੋਦਰ ਵੱਲੋਂ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪ੍ਰਦੀਪ ਸਿੰਘ ਸ਼ੇਰਪੁਰ ਅਤੇ ਕੌਂਸਲਰ ਦੀਪਕ ਕੁਮਾਰ ਉਰਫ ਮਨੀ ਮਹਿੰਦਰੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।