Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
No video available

ਨੂਰਮਹਿਲ: ਥਾਣਾ ਨੂਰਮਹਿਲ ਪੁਲਿਸ ਨੇ ਸਤਲੁਜ ਟਰਾਂਸਪੋਰਟ ਪ੍ਰਾਈਵੇਟ ਲਿਮਿਟੇਡ ਵਿਖੇ ਬੱਸਾਂ ਵਿੱਚੋਂ ਤੇਲ ਚੋਰੀ ਕਰਨ ਦੇ ਆਰੋਪ 'ਚ ਚੋਰ ਨੂੰ ਕੀਤਾ ਗ੍ਰਿਫਤਾਰ

Nurmahal, Jalandhar | May 19, 2024
ਥਾਣਾ ਨੂਰਮਿਲ ਦੀ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਬੀਤੇ ਦਿਨ ਸ਼ਿਕਾਇਤ ਮਿਲੀ ਸੀ ਕਿ ਸਤਲੁਜ ਟ੍ਰਾਂਸਪੋਰਟ ਪ੍ਰਾਈਵੇਟ ਲਿਮਿਟਿਡ ਵਿਖੇ ਬੱਸਾਂ ਚੋਂ ਤੇਲ ਚੋਰੀ ਹੋ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਮਾਮਲਾ ਦਰਜ ਕੀਤਾ ਅਤੇ ਉਹਨਾਂ ਨੇ ਇਸ ਦੇ ਕੋਲ ਹੀ ਇੱਕ ਚੋਰ ਨੂੰ ਗਿਰਫਤਾਰ ਕਰਕੇ ਉਸ ਦੇ ਕੋਲੋਂ ਇੱਕ ਮੋਟਰਸਾਈਕਲ ਅਤੇ ਤੇਲ ਵਾਲੀ ਕੈਨੀ ਬਰਾਮਦ ਕੀਤੀ ਹੈ। ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।