ਪਟਿਆਲਾ: ਸਕੂਲੀ ਵਿਦਿਆਰਥਣਾਂ ਲਈ ਚੱਲੇਗੀ ਬੱਸ, ਡਾ. ਧਰਮਵੀਰ ਗਾਂਧੀ ਨੇ ਦਿੱਤੇ ਨਿਰਦੇਸ਼
ਪਟਿਆਲਾ ਵਿੱਚ ਦਿਸ਼ਾ ਕਮੇਟੀ ਦੀ ਮੀਟਿੰਗ ਦੌਰਾਨ ਐਮਪੀ ਡਾ. ਧਰਮਵੀਰ ਗਾਂਧੀ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪਿੰਡਾਂ ਵਿੱਚ ਸਕੂਲੀ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰਨ ਅਤੇ ਕੈਂਸਰ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।