ਪਠਾਨਕੋਟ: ਦਿੱਲੀ 'ਚ ਪੰਜਾਬ ਕਾਂਗਰਸ ਆਗੂਆਂ ਦੀ ਮੀਟਿੰਗ: ਭੋਆ ਹਲਕੇ ਦੇ ਮੁੱਦਿਆਂ 'ਤੇ ਹੋਈ ਚਰਚਾ
ਦਿੱਲੀ ਦੇ ਇੰਦਰਾ ਭਵਨ ਵਿਖੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੀ ਬੁਲਾਰਣ ਟੀਨਾ ਚੌਧਰੀ ਵਿਚਾਲੇ ਅਹਿਮ ਮੁਲਾਕਾਤ ਹੋਈ। ਇਸ ਦੌਰਾਨ ਹਲਕਾ ਭੋਆ ਦੇ ਮੁੱਦਿਆਂ ਅਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਚਰਚਾ ਕੀਤੀ ਗਈ।