ਐਸਏਐਸ ਨਗਰ ਮੁਹਾਲੀ: ਮੋਹਾਲੀ 'ਚ 500 ਡਰੋਨਾਂ ਨਾਲ ਹੋਇਆ ਗੁਰੂ ਰਵਿਦਾਸ ਜੀ ਦੇ ਜੀਵਨ ਦਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਹਾਲੀ ਦੇ ਸੈਕਟਰ 79 ਦੁਸਹਿਰਾ ਗਰਾਉਂਡ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਫ਼ਲਸਫ਼ੇ ਨੂੰ ਰੌਸ਼ਨੀਆਂ ਰਾਹੀਂ ਪੇਸ਼ ਕੀਤਾ ਗਿਆ।