ਅੰਮ੍ਰਿਤਸਰ 2: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਮਰੀਕੀ ਰਾਜਦੂਤ ਨਾਲ ਮੁਲਾਕਾਤ, LPU ਵਿਵਾਦ 'ਤੇ ਦਿੱਤਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਸਾਹਿਬ ਨੇ LPU ਵਿਵਾਦ ਬਾਰੇ ਕਿਹਾ ਕਿ ਭੰਨ-ਤੋੜ ਕਰਨਾ ਪੰਜਾਬੀਆਂ ਦਾ ਸੁਭਾਅ ਨਹੀਂ ਹੈ। ਉਨ੍ਹਾਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।