ਲੁਧਿਆਣਾ ਪੂਰਬੀ: ਲੁਧਿਆਣਾ ਪੁਲਿਸ ਦੀ ਵੱਡੀ ਕਾਰਵਾਈ: ਨਜਾਇਜ਼ ਅਸਲੇ ਸਮੇਤ ਇੱਕ ਕਾਬੂ
ਲੁਧਿਆਣਾ ਪੁਲਿਸ ਨੇ ਗੈਂਗਸਟਰਾਂ ਵਿਰੁੱਧ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਕੁੱਲ 2 ਦੇਸੀ ਪਿਸਟਲ, 5 ਜਿੰਦਾ ਰੌਂਦ ਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਦੋਸ਼ੀ ਯੋਗੇਸ਼ ਰਾਵਤ ਉਰਫ਼ ਰੋਹਨ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ।