Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
Congress
Modi
Delhi
Viral
मारपीट
Crime
Jharkhand
Dm
Up
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
Uttarpradesh
No video available

ਕਲਾਨੌਰ: ਭ੍ਰਿਸ਼ਟਾਚਾਰ ਖਤਮ ਕਰਨ ਵਾਲੀ ਆਪ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ ਕਰ ਰਹੀ ਹੈ ਸ਼ਰੇਆਮ ਲੁੱਟ : ਸਾਬਕਾ ਮੰਤਰੀ ਛੋਟੇਪੁਰ

Kalanaur, Gurdaspur | Oct 23, 2024
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਛੋਟੇਪੁਰ ਵੱਲੋਂ ਅੱਜ ਦਾਣਾ ਮੰਡੀ ਕਲਾਨੌਰ ਵਿੱਚ ਪਿਛਲੇ ਦਿਨਾਂ ਤੋਂ ਝੋਨਾ ਵੇਚਣ ਲਈ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮੰਡੀਆਂ ਵਿੱਚ ਦੇਸ਼ ਦੇ ਅੰਨਦਾਤਾ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ।
ਕਲਾਨੌਰ: ਭ੍ਰਿਸ਼ਟਾਚਾਰ ਖਤਮ ਕਰਨ ਵਾਲੀ ਆਪ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ ਕਰ ਰਹੀ ਹੈ ਸ਼ਰੇਆਮ ਲੁੱਟ : ਸਾਬਕਾ ਮੰਤਰੀ ਛੋਟੇਪੁਰ - Kalanaur News