ਨਵਾਂਸ਼ਹਿਰ: ਨਵਾਂਸ਼ਹਿਰ ਦੇ ਪਿੰਡ ਲੰਗੜੋਆ ਵਿਖੇ ਕੱਲ੍ਹ ਹੋਣਗੇ ਪੰਜਵੇਂ ਵਿਸ਼ੇਸ਼ ਗੁਰਮਤਿ ਸਮਾਗਮ
ਨਵਾਂਸ਼ਹਿਰ ਦੇ ਪਿੰਡ ਲੰਗੜੋਆ ਦੇ ਗੁਰਦੁਆਰਾ ਸਿੰਘ ਸਭਾ ਵਿਖੇ 3 ਅਕਤੂਬਰ ਨੂੰ ਪੰਜਵਾਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 6 ਵਜੇ ਸ਼ੁਰੂ ਹੋਣਗੇ, ਜਿਸ ਵਿੱਚ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਅਤੇ ਕਥਾਵਾਚਕ ਗਿਆਨੀ ਹਰਜੀਤ ਸਿੰਘ ਜੀ ਸ਼ਾਮਿਲ ਹੋਣਗੇ।