ਪਠਾਨਕੋਟ: ਸੁਜਾਨਪੁਰ ਨਗਰ ਕੌਂਸਲ ਦਾ ਕੋਰਮ ਪੂਰਾ: ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ
ਸੁਜਾਨਪੁਰ ਨਗਰ ਕੌਂਸਲ ਦਾ ਕੋਰਮ ਪੂਰਾ ਹੋ ਗਿਆ ਹੈ, ਜਿਸ ਨਾਲ ਸ਼ਹਿਰ ਦੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲਣ ਦੀ ਉਮੀਦ ਹੈ। ਆਪ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ ਕੀਤੀ।