ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ: ਫੂਡ ਸੇਫਟੀ ਵਿਭਾਗ ਵੱਲੋਂ ਮਸਾਲਿਆਂ ਦੇ ਸੈਂਪਲ ਭਰੇ
ਸ਼ਹੀਦ ਭਗਤ ਸਿੰਘ ਨਗਰ ਵਿੱਚ ਫੂਡ ਸੇਫਟੀ ਵਿਭਾਗ ਨੇ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿੱਚ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਦੁਕਾਨਾਂ ਤੋਂ ਖੁੱਲ੍ਹੇ ਮਸਾਲਿਆਂ ਜਿਵੇਂ ਜੀਰਾ, ਹਲਦੀ, ਧਨੀਆ ਅਤੇ ਮਿਰਚਾਂ ਦੇ ਸੈਂਪਲ ਭਰੇ ਗਏ ਹਨ।