Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
मुख्यमंत्री
Congress
Modi
Delhi
Viral
मारपीट
Crime
Dm
Up
अमित_शाह
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
No video available

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਮੱਦੇਨਜ਼ਰ ਜਿਲ੍ਹਾ ਪੱਧਰ 'ਤੇ ਵੱਖ-ਵੱਖ ਸੈੱਲ ਕੀਤੇ ਗਏ ਸਥਾਪਿਤ : ਡਿਪਟੀ ਕਮਿਸ਼ਨਰ

Gurdaspur, Gurdaspur | Oct 21, 2024
ਓਮ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵੱਖ-ਵੱਖ ਸੈੱਲ ਸਥਾਪਿਤ ਕੀਤੇ ਗਏ ਹਨ।
ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਮੱਦੇਨਜ਼ਰ ਜਿਲ੍ਹਾ ਪੱਧਰ 'ਤੇ ਵੱਖ-ਵੱਖ ਸੈੱਲ ਕੀਤੇ ਗਏ ਸਥਾਪਿਤ : ਡਿਪਟੀ ਕਮਿਸ਼ਨਰ - Gurdaspur News