ਨਕੋਦਰ: ਨੂਰਮਹਿਲ: ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਇਆ ਨਗਰ ਕੀਰਤਨ, ਵਿਧਾਇਕ ਹੋਏ ਸਨਮਾਨਿਤ
ਨਕੋਦਰ ਦੇ ਨੂਰਮਹਿਲ ਇਲਾਕੇ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ, ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।