ਤਰਨਤਾਰਨ: ਤਰਨ ਤਾਰਨ: 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਦੀ ਸੂਚੀ
ਤਰਨ ਤਾਰਨ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਅਥਲੈਟਿਕਸ, ਬਾਸਕਟਬਾਲ ਅਤੇ ਟੈਨਿਸ ਬਾਲ ਕ੍ਰਿਕਟ ਵਿੱਚ ਖਿਡਾਰੀਆਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ। ਦੇਖੋ ਪੂਰੀ ਰਿਪੋਰਟ ਕਿਹੜੇ ਸਕੂਲ ਤੇ ਖਿਡਾਰੀ ਰਹੇ ਜੇਤੂ।