ਰਾਮਪੁਰਾ ਫੂਲ: ਭੁੱਚੋ ਮੰਡੀ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਦੀ ਸ਼ੁਰੂਆਤ
ਭੁੱਚੋ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ ਕੈਂਪ ਲਗਾਇਆ ਗਿਆ। ਸ਼ਹਿਰ ਦੇ 13 ਵਾਰਡਾਂ ਦੇ 1213 ਲਾਭਪਾਤਰੀਆਂ ਨੂੰ ਕਾਰਡ ਵੰਡੇ ਜਾ ਰਹੇ ਹਨ। ਕੈਂਪ ਦਾ ਉਦਘਾਟਨ ਹਰਸਿਮਰਨ ਸਿੰਘ ਨੇ ਕੀਤਾ।