ਮੋਰਿੰਡਾ: 5.15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਗ੍ਰਿਫਤਾਰ
ਮੋਰਿੰਡਾ ਪੁਲਿਸ ਨੇ ਗਸ਼ਤ ਦੌਰਾਨ 5.15 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਆਕਾਸ਼ਦੀਪ ਸਿੰਘ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਪੁਲਿਸ ਨੂੰ ਦੇਖ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਥਾਣਾ ਸਦਰ ਮੋਰਿੰਡਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ।