ਪਠਾਨਕੋਟ: ਸਰਹੱਦੀ ਇਲਾਕਿਆਂ ਵਿੱਚ ਪੁਲਿਸ ਤੇ BSF ਦਾ ਸਾਂਝਾ ਤਲਾਸ਼ੀ ਅਭਿਆਨ
ਪਠਾਨਕੋਟ ਦੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਮਜ਼ਬੂਤ ਕਰਨ ਲਈ ਪੁਲਿਸ ਅਤੇ BSF ਵੱਲੋਂ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ। ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਸੁਰੱਖਿਆ ਵਿਵਸਥਾ ਨੂੰ ਪੁਖਤਾ ਕਰਨ ਲਈ ਇਹ ਕਾਰਵਾਈ ਕੀਤੀ ਗਈ ਹੈ।