Public App Logo
Jansamasya
News
पुलिस
Bjp
National
Police
Bihar
India
कांग्रेस
बीजेपी
Gujarat
Congress
Modi
Delhi
Viral
मारपीट
Crime
Jharkhand
Dm
Up
Bollywood
Breakingnews
Narendramodi
Madhya_pradesh
उत्तरप्रदेश
Pmmodi
Rahulgandhi
यूपी
कानपुर
Uttarpradesh
No video available

ਰਾਏਕੋਟ: ਰਾਏਕੋਟ ਵਿਖੇ ਪਵਟਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਲਾਨਾ ਧਾਰਮਿਕ ਸਮਾਗਮ

Raikot, Ludhiana | Mar 7, 2024
ਬੱਸੀਆਂ ਰੋਡ ’ਤੇ ਸਥਿਤ ਪਟਵਾਰ ਭਵਨ ਰਾਏਕੋਟ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਤਹਿਸੀਲ ਰਾਏਕੋਟ ਵੱਲੋਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਰਾਗੀ ਜੱਥੇ ਵੱਲੋਂ ਗੁਰਬਾਣੀ ਦੇ ਰਸ਼ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਰਾਏਕੋਟ: ਰਾਏਕੋਟ ਵਿਖੇ ਪਵਟਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਸਲਾਨਾ ਧਾਰਮਿਕ ਸਮਾਗਮ - Raikot News