ਤਰਨਤਾਰਨ: ਪੱਟੀ: ਪੀੜਤ ਪਰਿਵਾਰਾਂ ਨੂੰ ਮਿਲੀ 3 ਲੱਖ ਤੱਕ ਦੀ ਮੁਆਵਜ਼ਾ ਰਾਸ਼ੀ
ਪੱਟੀ ਹਲਕੇ ਵਿੱਚ ਮੰਡੀ ਬੋਰਡ ਵੱਲੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਗਈ। ਹਲਕਾ ਇੰਚਾਰਜ ਜੱਸਾ ਪੱਟੀ ਨੇ ਦੱਸਿਆ ਕਿ ਹਾਦਸਿਆਂ ਵਿੱਚ ਜਾਨ ਗਵਾਉਣ ਵਾਲਿਆਂ ਨੂੰ 3-3 ਲੱਖ ਅਤੇ ਹੋਰ ਪੀੜਤਾਂ ਨੂੰ 12 ਤੋਂ 48 ਹਜ਼ਾਰ ਰੁਪਏ ਤੱਕ ਦੀ ਸਹਾਇਤਾ ਦਿੱਤੀ ਗਈ ਹੈ।