ਰਾਮਪੁਰਾ ਫੂਲ: ਮਲੂਕਾ ਪਿੰਡ ਪਹੁੰਚੇ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ, ਸਾਥੀਆਂ ਨਾਲ ਕੀਤੀ ਅਹਿਮ ਮੀਟਿੰਗ
ਰਾਮਪੁਰਾ ਫੂਲ ਦੇ ਪਿੰਡ ਮਲੂਕਾ ਵਿਖੇ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਨੇ ਆਪਣੇ ਸਾਥੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਮਸਲਿਆਂ, ਪਿੰਡ ਦੇ ਮੁੱਦਿਆਂ ਅਤੇ ਆਉਣ ਵਾਲੀ ਰਣਨੀਤੀ ਉੱਤੇ ਚਰਚਾ ਕੀਤੀ ਗਈ।