ਐਸਏਐਸ ਨਗਰ ਮੁਹਾਲੀ: ਡਰੱਗ ਮਾਮਲਾ: ਬਿਕਰਮ ਮਜੀਠੀਆ ਨੂੰ SIT ਦਾ ਨੋਟਿਸ, 5 ਅਕਤੂਬਰ ਨੂੰ ਹੋਵੇਗੀ ਪੁੱਛਗਿੱਛ
ਡਰੱਗ ਮਾਮਲੇ 'ਚ SIT ਨੇ ਬਿਕਰਮ ਸਿੰਘ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਇਸੇ ਦਿਨ ਜਗਦੀਸ਼ ਭੋਲਾ ਨੂੰ ਵੀ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।