ਖਡੂਰ ਸਾਹਿਬ: ਤਰਨ ਤਾਰਨ: ਕਿਸਾਨ ਆਗੂ ਪ੍ਰਸ਼ਾਦਮ ਸ਼ਰਮਾ ਦੀ ਗ੍ਰਿਫ਼ਤਾਰੀ ਖਿਲਾਫ ਪਿੰਡ ਕੋਟ ਵਿੱਚ ਫੂਕਿਆ ਪੁਤਲਾ
ਆਲ ਇੰਡੀਆ ਕਿਸਾਨ ਮਹਾਂਸਭਾ ਦੇ ਕੌਮੀ ਜਨਰਲ ਸਕੱਤਰ ਪ੍ਰਸ਼ਾਦਮ ਸ਼ਰਮਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਮਹੂਰੀ ਕਿਸਾਨ ਸਭਾ ਵੱਲੋਂ ਤਰਨ ਤਾਰਨ ਦੇ ਪਿੰਡ ਕੋਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਫੂਕਿਆ ਗਿਆ।