ਫਾਜ਼ਿਲਕਾ: ਪਿੰਡ ਬਾਂਡੀ ਵਾਲਾ ਵਿਖੇ ਵਿਧਾਇਕ ਸਵਨਾ ਨੇ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਫਾਜ਼ਿਲਕਾ ਦੇ ਪਿੰਡ ਬਾਂਡੀ ਵਾਲਾ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਖੇਡ ਕਿੱਟਾਂ ਵੰਡੀਆਂ। ਵਿਧਾਇਕ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪਿੰਡ ਦੇ ਪਤਵੰਤੇ ਅਤੇ ਖਿਡਾਰੀ ਹਾਜ਼ਰ ਸਨ।