ਰਾਮਪੁਰਾ ਫੂਲ: ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨੌਜਵਾਨ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਆਪ ਨੇਤਾ ਜਤਿੰਦਰ ਭੱਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਮੁਹਿੰਮ ਲਗਾਤਾਰ ਜਾਰੀ ਹੈ।