ਹੁਸ਼ਿਆਰਪੁਰ: ਤਲਵਾੜਾ: ਡਾ. ਨਿਪੁੰਨ ਸ਼ਰਮਾ ਵੱਲੋਂ ਬੱਚਿਆਂ ਦੇ ਦੰਦਾਂ ਦਾ ਮੁਫਤ ਚੈੱਕਅਪ
ਤਲਵਾੜਾ ਵਿੱਚ ਮੈਡੀਕਲ ਅਫ਼ਸਰ ਡੈਂਟਲ ਡਾਕਟਰ ਨਿਪੁੰਨ ਸ਼ਰਮਾ ਵੱਲੋਂ ਬੱਚਿਆਂ ਦੇ ਦੰਦਾਂ ਦਾ ਚੈੱਕਅਪ ਕੀਤਾ ਗਿਆ। ਇਸ ਦੌਰਾਨ ਡਾਕਟਰ ਨੇ ਬੱਚਿਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਅਤੇ ਰੋਜ਼ਾਨਾ ਸਫ਼ਾਈ ਬਾਰੇ ਜਾਗਰੂਕ ਕੀਤਾ।