ਨਕੋਦਰ: ਨਕੋਦਰ ਕਾਂਗਰਸ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਨਕੋਦਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਵਜੋਤ ਸਿੰਘ ਦਾਹੀਆ ਨੇ ਪੰਜਾਬ ਕਾਂਗਰਸ ਦੇ ਪ੍ਰਭਾਰੀ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।