ਅੰਮ੍ਰਿਤਸਰ 2: ਕੇਂਦਰੀ ਵਿਧਾਨ ਸਭਾ ਹਲਕੇ 'ਚ 3 ਕਰੋੜ ਦੇ ਵਿਕਾਸ ਕਾਰਜ ਅਤੇ ਨਵੀਆਂ ਸਟਰੀਟ ਲਾਈਟਾਂ ਦਾ ਐਲਾਨ
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ 57 ਵਿੱਚ ਸੀਵਰੇਜ ਤੇ ਸੀ.ਸੀ. ਫਲੋਰਿੰਗ ਦੇ ਕੰਮ ਸ਼ੁਰੂ ਹੋ ਗਏ ਹਨ। ਵਿਧਾਇਕ ਡਾ. ਅਜੇ ਗੁਪਤਾ ਨੇ 3 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਇਲਾਕੇ ਵਿੱਚ 1,000 ਨਵੀਆਂ ਐਲਈਡੀ ਸਟਰੀਟ ਲਾਈਟਾਂ ਲਗਾਉਣ ਦਾ ਐਲਾਨ ਕੀਤਾ ਹੈ।