ਨਕੋਦਰ: ASAP ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ, ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕੀਤਾ ਸਨਮਾਨ
ਨਕੋਦਰ ਦੇ ਡੀ.ਏ.ਵੀ. ਕਾਲਜ ਵਿੱਚ ASAP ਦੇ ਨਵੇਂ ਪ੍ਰਧਾਨ ਪਰਮਵੀਰ ਸਿੰਘ ਪੁਰੇਵਾਲ ਤੇ ਵਾਈਸ ਪ੍ਰਧਾਨ ਯੁਵਰਾਜ ਸਿੰਘ ਲਾਲੀ ਦੀ ਨਿਯੁਕਤੀ ਹੋਈ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਅਤੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ।