ਬੰਗਾ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ: ਜਾਣੋ ਉਨ੍ਹਾਂ ਦੇ ਸੰਘਰਸ਼ ਦੀ ਗਾਥਾ
ਅੱਜ 28 ਸਤੰਬਰ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਵਿਸ਼ੇਸ਼। ਜਾਣੋ ਕਿਵੇਂ ਉਨ੍ਹਾਂ ਨੇ ਆਪਣੀ ਸੋਚ, ਅਧਿਐਨ ਅਤੇ ਜਥੇਬੰਦੀਆਂ ਰਾਹੀਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਕਾਲੇ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ।