ਐਸਏਐਸ ਨਗਰ ਮੁਹਾਲੀ: ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਦਰਜ, ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਘਟਨਾਵਾਂ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 52 ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ 16 ਦੀ ਪੁਸ਼ਟੀ ਹੋਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 30 ਮਾਮਲੇ ਦਰਜ ਕੀਤੇ ਗਏ ਹਨ। ਇੱਕ ਮਾਮਲੇ ਵਿੱਚ 5,000 ਰੁਪਏ ਜੁਰਮਾਨਾ ਵੀ ਵਸੂਲਿਆ ਗਿਆ ਹੈ। ਜਾਣੋ ਕਿਹੜੇ ਜ਼ਿਲ੍ਹੇ ਵਿੱਚ ਕਿੰਨੇ ਮਾਮਲੇ ਸਾਹਮਣੇ ਆਏ ਹਨ।