ਬਲਾਚੌਰ: ਬੱਲੋਵਾਲ ਸੌਂਖੜੀ ਖੇਤੀਬਾੜੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਲਈ 'ਜੀ ਆਇਆਂ ਨੂੰ' ਸਮਾਗਮ
ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ 'ਜੀ ਆਇਆਂ ਨੂੰ' ਸਮਾਗਮ ਕਰਵਾਇਆ ਗਿਆ। ਡਾ. ਸਰਬਜੀਤ ਸਿੰਘ ਅਤੇ ਡੀਨ ਡਾ. ਮਨਮੋਹਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਰਸੇ, ਚੰਗੇ ਚਰਿੱਤਰ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।