ਪਠਾਨਕੋਟ: ਪਠਾਨਕੋਟ ਵਿੱਚ ਪੁਲਿਸ ਦੀ ਸਖ਼ਤੀ, ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਵਿਸ਼ੇਸ਼ ਵਾਹਨ ਚੈਕਿੰਗ
ਪਠਾਨਕੋਟ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਵਾਹਨ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।