ਸਮਰਾਲਾ: ਮੇਜਰ ਸਿੰਘ ਬਾਲਿਓਂ ਮੁੜ ਬਣੇ ਮਾਰਕੀਟ ਕਮੇਟੀ ਸਮਰਾਲਾ ਦੇ ਚੇਅਰਮੈਨ
ਮੇਜਰ ਸਿੰਘ ਬਾਲਿਓਂ ਨੂੰ ਮੁੜ ਮਾਰਕੀਟ ਕਮੇਟੀ ਸਮਰਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਅੱਜ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ। ਪਾਰਟੀ ਪ੍ਰਤੀ ਸੇਵਾਵਾਂ ਅਤੇ ਪਿਛਲੇ ਕਾਰਜਕਾਲ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ।