ਮਾਨਸਾ: ਪਿੰਡ ਅਨੂਪਗੜ੍ਹ ਵਿਖੇ ਬਣੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੀਂ 21 ਮੈਂਬਰੀ ਕਮੇਟੀ
Mansa, Mansa | Oct 2, 2026 ਮਾਨਸਾ ਦੇ ਪਿੰਡ ਅਨੂਪਗੜ੍ਹ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ 21 ਮੈਂਬਰੀ ਇਕਾਈ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਐਮਐਸਪੀ ਵਿੱਚ ਕੀਤੇ ਗਏ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ। ਇਸ ਮੌਕੇ ਜਥੇਬੰਦੀ ਦੇ ਕਈ ਆਗੂ ਤੇ ਕਿਸਾਨ ਹਾਜ਼ਰ ਸਨ।